AAP ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਦੀ ਹੋਈ ਮੰਗਣੀ,ਬਠਿੰਡਾ: ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਮਹਿਲਾ ਵਿੰਗ ਦੀ ਸੂਬਾ ਕਨਵੀਨਰ ਪ੍ਰੋ. ਬਲਜਿੰਦਰ ਕੌਰ ਦੀ ਅੱਜ ਬਠਿੰਡਾ ਦੇ ਇਕ ਪੈਲੇਸ ਵਿਚ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਮੰਗਣੀ ਹੋ ਗਈ ਹੈ।
ਇਸ ਪ੍ਰੋਗਰਾਮ ‘ਚ ਪਰਿਵਾਰਿਕ ਮੈਬਰਾਂ ਤੇ ਰਿਸ਼ਤੇਦਾਰਾਂ ਸਮੇਤ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇ ਨੇਤਾ ਹਰਪਾਲ ਚੀਮਾ ਤੇ ਵਿਧਾਇਕ ਅਮਨ ਅਰੋੜਾ ਵੀ ਸ਼ਾਮਲ ਹੋਏ। ਦੱਸਿਆ ਜਾ ਰਿਹਾ ਹੈ ਕਿ ਫਰਵਰੀ ਦੇ ਮਹੀਨੇ ‘ਚ ਦੋਵਾਂ ਦਾ ਵਿਆਹ ਹੋਵੇਗਾ।

loading...

Leave a Reply

Your email address will not be published. Required fields are marked *

*

x

Check Also

श्री श्री 108 मुकेशानंद गिरी महाकुंभ में 15 जनवरी को हजारों भक्तों संग करेंगे प्रथम शाही स्नान

लुधियाना। श्री प्रेम धाम आश्रम प्रमुख श्री श्री 108 गुरुदेव मुकेशानंद गिरी जी महाराज प्रयागराज ...