ਪੰਜਾਬ ਦੀ ਸੁਰੱਖਿਆ ਅਤੇ ਸੁੱਖ-ਸ਼ਾਂਤੀ ਨੂੰ ਕਿਸੇ ਵੀ ਕੀਮਤ ਤੇ ਨਹੀਂ ਹੋਂਣ ਦੇਆਂਗੇ ਭੰਗ : ਕੈਪਟਨ ਸਰਕਾਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਕ ਵਿਸ਼ੇਸ਼ ਮੀਟਿੰਗ ਬੁਲਾਈ ਅਤੇ ਦਸਿਆ ਕਿ ਪੰਜਾਬ ਦੀ ਸੁੱਖ-ਸ਼ਾਂਤੀ ਨੂੰ ਤਬਾਹ ਕਰਨ ਵਾਲੀਆਂ ਸ਼ਰਾਰਤੀ ਤਾਕਤਾਂ ਤੇ ਗੈਰ-ਰਿਵਾਇਤੀ ਅੱਤਵਾਦ ਦੀਆਂ ਚੁਣੌਤੀਆਂ ਦੇ ਟਾਕਰੇ ਲਈ ਪਹਿਲੀ ਕਮਾਂਡੋ ਬਟਾਲੀਅਨ ਦੇ ਸਪੈਸ਼ਲ ਆਪਰੇਸ਼ਨ ਗਰੁੱਪ (ਐਸ.ਓ.ਜੀ) ‘ਚ ਰਲੇਵੇਂ ਨੂੰ ਸਿਧਾਂਤਿਕ ਪ੍ਰਵਾਨਗੀ ਦੇ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਜੀ ਨੇ ਕਿਹਾ ਮੈਂ ਐਸ.ਓ.ਜੀ ਨੂੰ ਇੱਕ ਵਿਸ਼ੇਸ਼ ਤੇ ਅਤਿ ਸਮਰੱਥ ਯੂਨਿਟ ਵਜੋਂ ਉਭਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਸਦੇ ਨਾਲ ਹੀ ਮੈਂ ਇਹ ਵੀ ਯਕੀਨੀ ਬਣਾਉਂਦਾ ਹਾਂ ਕਿ ਇਸ ਫੋਰਸ ਨੂੰ ਸਮਰੱਥ ਬਣਾਉਣ ਦੇ ਰਾਹ ਵਿੱਚ ਫੰਡਾਂ ਦਾ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

loading...

Leave a Reply

Your email address will not be published. Required fields are marked *

*

x

Check Also

ਪਿੰਡ ਬੋਪਾਰਾਏ ਕਲਾਂ ਵਿੱਚ ਕਬੱਡੀ ਟੂਰਨਾਮੈਂਟ ਦਾ ਕਿੱਤਾ ਅਯੋਜਨ : ਬਿੱਟੂ

ਲੁਧਿਆਣਾ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਕਰਵਾਏ ਜਾ ਰਹੇ ਕਬੱਡੀ ਦੇ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ...