ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਡੀਜੀਪੀ : ਕੈਪਟਨ

ਚੰਡੀਗੜ੍ਹ: ਸ਼੍ਰੀ ਦਿਨਕਰ ਗੁਪਤਾ ਜੀ ਵੱਲੋਂ ਪੰਜਾਬ ਪੁਲਿਸ ਦੇ ਨਵੇਂ ਡੀਜੀਪੀ ਵਜੋਂ ਅਹੁਦਾ ਸੰਭਾਲਣ ‘ਤੇ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ। ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਮੁਬਾਰਕ ਬਾਤ ਦਿੰਦੀਆਂ ਬੋਲ਼ੇ ਮੈਨੂੰ ਪੂਰਾ ਯਕੀਨ ਹੈ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਸਾਰੀਆਂ ਚੁਣੌਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਾਰ ਕਰੇਗੀ ਤੇ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।

loading...

Leave a Reply

Your email address will not be published. Required fields are marked *

*

x

Check Also

ਪਿੰਡ ਬੋਪਾਰਾਏ ਕਲਾਂ ਵਿੱਚ ਕਬੱਡੀ ਟੂਰਨਾਮੈਂਟ ਦਾ ਕਿੱਤਾ ਅਯੋਜਨ : ਬਿੱਟੂ

ਲੁਧਿਆਣਾ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਕਰਵਾਏ ਜਾ ਰਹੇ ਕਬੱਡੀ ਦੇ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ...